ਹਲਕਾ ਦਾਖਾਂ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ NDA ਦੇ ਹੱਕ ਵਿਚ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਤੋਂ ਇਨਕਾਰ